ਖ਼ਬਰਨਾਮਾ: ਫੈਡਰਲ ਬਜਟ ਤੋਂ ਹੋਵੇਗੀ $64b ਦੀ ਬਚਤ, ਆਸਟ੍ਰੇਲੀਆ ਪਰਤੇ IS ਨਾਲ ਸਬੰਧਤ ਪਰਿਵਾਰਾਂ ਵਿੱਚੋਂ 3 ਔਰਤਾਂ ਦੀ ਗ੍ਰਿਫਤਾਰੀ, ਤੇ ਹੋਰ ਖ਼ਬਰਾਂ

ਖ਼ਬਰਨਾਮਾ: ਫੈਡਰਲ ਬਜਟ ਤੋਂ ਹੋਵੇਗੀ $64b ਦੀ ਬਚਤ, ਆਸਟ੍ਰੇਲੀਆ ਪਰਤੇ IS ਨਾਲ ਸਬੰਧਤ ਪਰਿਵਾਰਾਂ ਵਿੱਚੋਂ 3 ਔਰਤਾਂ ਦੀ ਗ੍ਰਿਫਤਾਰੀ, ਤੇ ਹੋਰ ਖ਼ਬਰਾਂ

May 8, 2026 · 5 min

About this episode

The episode discusses the federal budget savings and recent arrests related to the Islamic State in Australia.

ਖਜ਼ਾਨਾ ਮੰਤਰੀ ਜਿਮ ਚਾਲਮਰਸ ਦਾ ਕਹਿਣਾ ਹੈ ਕਿ ਫੈਡਰਲ ਬਜਟ ਵਿੱਚ 64 ਅਰਬ ਡਾਲਰ ਦੀ ਬੱਚਤ ਹੋਵੇਗੀ ਜੋ ਵਿਸ਼ਵ ਵਿਆਪੀ ਆਰਥਿਕ ਅਨਿਸ਼ਚਿਤਤਾ ਦੇ ਉੱਚੇ ਪੱਧਰ ਨੂੰ ਦਰਸਾਉਂਦੀ ਹੈ। ਇਸ ਬਚਤ ਵਿੱਚੋਂ ਲਗਭਗ $34 ਬਿਲੀਅਨ ਡਾਲਰ NDIS ਦੇ ਸੁਧਾਰਾਂ ਰਾਹੀਂ ਆਉਣਗੇ। ਓਧਰ, ਕੱਲ੍ਹ ਵੀਰਵਾਰ ਰਾਤ ਸਵੈ-ਘੋਸ਼ਿਤ ਇਸਲਾਮਿਕ ਸਟੇਟ ਸਮੂਹ ਨਾਲ ਸੰਬੰਧ ਰੱਖਣ ਵਾਲੀਆਂ ਦਰਜਨਾਂ ਔਰਤਾਂ ਅਤੇ ਬੱਚੇ ਵਾਪਿਸ ਆਸਟ੍ਰੇਲੀਆ ਪਹੁੰਚੇ ਹਨ। ਇਸ ਸਮੂਹ ਵਿੱਚ ਸ਼ਾਮਲ ਤਿੰਨ ਆਸਟ੍ਰੇਲੀਆਈ ਔਰਤਾਂ ਨੂੰ ਪਹੁੰਚਦੇ ਹੀ ਗ੍ਰਿਫਤਾਰ ਕਰ ਲਿਆ ਗਿਆ। ਇਹ ਅਤੇ ਅੱਜ ਦੀਆਂ ਹੋਰ ਖ਼ਬਰਾਂ ਜਾਨਣ ਲਈ ਸੁਣੋ ਇਹ ਪੌਡਕਾਸਟ।

More episodes of SBS Punjabi - ਐਸ ਬੀ ਐਸ ਪੰਜਾਬੀ

Explore listener stats, chart rankings, contacts and more on the SBS Punjabi - ਐਸ ਬੀ ਐਸ ਪੰਜਾਬੀ podcast page.