ਸ਼ੈਪਰਟਨ ਦੇ ਵਿਸਾਖੀ ਮੇਲੇ 'ਚ ਖੇਡਾਂ, ਸੰਗੀਤ ਦੇ ਨਾਲ-ਨਾਲ ਕਲਾ ਦੀ ਵੀ ਬੱਲੇ-ਬੱਲੇ

ਸ਼ੈਪਰਟਨ ਦੇ ਵਿਸਾਖੀ ਮੇਲੇ 'ਚ ਖੇਡਾਂ, ਸੰਗੀਤ ਦੇ ਨਾਲ-ਨਾਲ ਕਲਾ ਦੀ ਵੀ ਬੱਲੇ-ਬੱਲੇ

From SBS Punjabi - ਐਸ ਬੀ ਐਸ ਪੰਜਾਬੀ by SBS

May 1, 2026 · 6 min

About this episode

This episode covers the various traditional sports and artistic events held during the Vaisakhi festival in Shepparton, Victoria, including charity auctions.

ਵਿਕਟੋਰੀਆ ਦੇ ਪੇਂਡੂ ਇਲਾਕੇ ਸ਼ੈਪਰਟਨ ਵਿੱਚ ਮਨਾਏ ਗਏ ਵਿਸਾਖੀ ਮੇਲੇ 2026 ਦੌਰਾਨ ਕਬੱਡੀ, ਕ੍ਰਿਕਟ, ਰੱਸਾਕਸ਼ੀ ਅਤੇ ਖੋ-ਖੋ ਸਮੇਤ ਕਈ ਰਿਵਾਇਤੀ ਖੇਡ ਮੁਕਾਬਲੇ ਕਰਵਾਏ ਗਏ। 26 ਅਪ੍ਰੈਲ ਨੂੰ ਹੋਏ ਇਸ ਸਮਾਗਮ ਵਿੱਚ ਪੰਜਾਬੀ ਕਲਾਕਾਰ ਸੁਖਪ੍ਰੀਤ ਸਿੰਘ ਵੱਲੋਂ ਮਹਾਰਾਜਾ ਰਣਜੀਤ ਸਿੰਘ ਜੀ ਦੀ ਬਣਾਈ ਗਈ ਪੇਂਟਿੰਗ ਅਤੇ ਆਰਟਿਸਟ ਡੈਨੀਅਲ ਕੋਨੈੱਲ ਦੀਆਂ ਚਿੱਤਰਕਾਰੀਆਂ ਦੀ ਨਿਲਾਮੀ ਕਰਕੇ ਚੈਰੀਟੀ ਲਈ ਦਾਨ ਵੀ ਇਕੱਠਾ ਕੀਤਾ ਗਿਆ, ਜਿਸ ਨਾਲ ਮੇਲੇ ਨੂੰ ਸਮਾਜਿਕ ਸੇਵਾ ਨਾਲ ਵੀ ਜੋੜਿਆ ਗਿਆ।

Topics covered

  • ਵਿਸਾਖੀ ਮੇਲਾ
  • ਖੇਡਾਂ
  • ਸੰਗੀਤ
  • ਕਲਾ
  • ਚੈਰੀਟੀ
  • ਸਮਾਜਿਕ ਸੇਵਾ

Keywords

  • ਵਿਸਾਖੀ
  • ਸ਼ੈਪਰਟਨ
  • ਕਬੱਡੀ
  • ਕ੍ਰਿਕਟ
  • ਰੱਸਾਕਸ਼ੀ
  • ਖੋ-ਖੋ
  • ਚਿੱਤਰਕਾਰੀਆਂ
  • ਚੈਰੀਟੀ

Mentioned in this episode

Books & works: ਮਹਾਰਾਜਾ ਰਣਜੀਤ ਸਿੰਘ ਜੀ ਦੀ ਬਣਾਈ ਗਈ ਪੇਂਟਿੰਗ

Places: ਵਿਕਟੋਰੀਆ, ਸ਼ੈਪਰਟਨ

More episodes of SBS Punjabi - ਐਸ ਬੀ ਐਸ ਪੰਜਾਬੀ

Explore listener stats, chart rankings, contacts and more on the SBS Punjabi - ਐਸ ਬੀ ਐਸ ਪੰਜਾਬੀ podcast page.