ਖ਼ਬਰਨਾਮਾ: ਆਸਟ੍ਰੇਲੀਆਈ ਰੱਖਿਆ ਮੰਤਰੀ ਨਾਲ ਪ੍ਰੈਸ ਕਾਨਫਰੰਸ ਤੋਂ ਕੁਝ ਘੰਟੇ ਪਹਿਲਾਂ ਯੂਕੇ ਦੇ ਰੱਖਿਆ ਸਕੱਤਰ ਨੇ ਦਿੱਤਾ ਅਸਤੀਫਾ, AUKUS ਪਣਡੁੱਬੀ ਸਮਝੌਤੇ ਦੇ ਭਵਿੱਖ ਬਾਰੇ ਬਹਿਸ

ਖ਼ਬਰਨਾਮਾ: ਆਸਟ੍ਰੇਲੀਆਈ ਰੱਖਿਆ ਮੰਤਰੀ ਨਾਲ ਪ੍ਰੈਸ ਕਾਨਫਰੰਸ ਤੋਂ ਕੁਝ ਘੰਟੇ ਪਹਿਲਾਂ ਯੂਕੇ ਦੇ ਰੱਖਿਆ ਸਕੱਤਰ ਨੇ ਦਿੱਤਾ ਅਸਤੀਫਾ, AUKUS ਪਣਡੁੱਬੀ ਸਮਝੌਤੇ ਦੇ ਭਵਿੱਖ ਬਾਰੇ ਬਹਿਸ

June 12, 2026 · 4 min

About this episode

The episode discusses the resignation of UK Defense Secretary John Healy and its implications for the AUKUS submarine agreement.

ਬ੍ਰਿਟੇਨ ਦੇ ਰੱਖਿਆ ਸਕੱਤਰ ਜੌਨ ਹੀਲੀ ਦੇ ਅਸਤੀਫ਼ੇ ਨੇ ਬ੍ਰਿਟਿਸ਼ ਸਰਕਾਰ ਵਿਚਲੀਆਂ ਡੂੰਘੀਆਂ ਫੁੱਟਾਂ ਨੂੰ ਉਜਾਗਰ ਕੀਤਾ ਹੈ। ਯੂਕੇ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨਾਲ ਫੌਜੀ ਫੰਡਿੰਗ ਨੂੰ ਲੈਕੇ ਹੋਏ ਵਿਵਾਦ ਤੋਂ ਬਾਅਦ ਹਿਲੀ ਨੇ ਅਸਤੀਫ਼ਾ ਦਿੱਤਾ ਅਤੇ ਚੇਤਾਵਨੀ ਦਿੱਤੀ ਕਿ ਵੱਧ ਰਹੇ ਵਿਸ਼ਵਵਿਆਪੀ ਖਤਰਿਆਂ ਦੇ ਸਮੇਂ ਬ੍ਰਿਟੇਨ ਆਪਣੀਆਂ ਹਥਿਆਰਬੰਦ ਫੌਜਾਂ ਵਿੱਚ ਪ੍ਰਯਾਪਤ ਨਿਵੇਸ਼ ਨਹੀਂ ਕਰ ਰਿਹਾ। ਇਹ ਅਸਤੀਫ਼ਾ ਆਸਟ੍ਰੇਲੀਆ ਨਾਲ ਉੱਚ-ਪੱਧਰੀ ਗੱਲਬਾਤ ਤੋਂ ਕੁਝ ਸਮੇ ਪਹਿਲਾ ਦਿੱਤਾ ਗਿਆ ਹੈ। ਇਸ ਦੇ ਚਲਦੇ AUKUS ਪਣਡੁੱਬੀ ਸਮਝੌਤੇ ਦੇ ਭਵਿੱਖ ਬਾਰੇ ਬਹਿਸ ਮੁੜ ਸ਼ੁਰੂ ਹੋ ਗਈ ਹੈ। ਇਹ ਅਤੇ ਹੋਰ ਖ਼ਬਰਾਂ ਸੁਣੋ ਇਸ ਪੌਡਕਾਸਟ ਵਿੱਚ...

More episodes of SBS Punjabi - ਐਸ ਬੀ ਐਸ ਪੰਜਾਬੀ

Explore listener stats, chart rankings, contacts and more on the SBS Punjabi - ਐਸ ਬੀ ਐਸ ਪੰਜਾਬੀ podcast page.